ਦੋਸਤੋ ਪੰਜਾਬ ਦੀਆਂ ਕੁੜੀਆਂ ਵਾਸਤੇ ਵੱਡੀ ਖੁਸ਼ਖਬਰੀ ਆਈ ਹੈ। ਦੋਸਤੋ ਪੰਜਾਬ ਸਰਕਾਰ ਨੇ ਸੱਤਾਂ ਵਿੱਚ ਆਉਣ ਤੋਂ ਪਹਿਲਾਂ ਵੱਡੇ ਐਲਾਨ ਕੀਤੇ ਸਨ। ਦੋਸਤੋ ਉਨ੍ਹਾਂ ਵਲੋਂ ਕਿਹਾ ਗਿਆ ਸੀ ਜਿੰਨੇ ਵੀ ਪੰਜਾਬ ਦੇ ਵਿੱਚ ਕੱਚੇ ਮੁਲਾਜ਼ਮਾਂ ਹਨਉਨ੍ਹਾਂ ਸਾਰਿਆਂ ਨੂੰ ਪੱਕਾ ਕੀਤਾ ਜਾਵੇਗਾ। ਦੋਸਤੋ ਅੱਜ ਸਰਕਾਰ ਦੇ ਵੱਲੋਂ 12 ਹਜਾਰ 700 ਅਧਿਆਪਕਾਂ ਨੂੰ ਪੱਕੇ ਕਰ ਦਿੱਤਾ ਗਿਆ ਹੈ।
ਦੋਸਤੋ ਉਨ੍ਹਾਂ ਵੱਲੋਂ ਕਿਹਾ ਗਿਆ ਇਹਨਾਂ ਅਧਿਆਪਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਮਿਲਣੀਆਂ ਅਤੇ ਸਰਕਾਰੀ ਤਨਖਾਹਾਂ ਮਿਲਣਗੀਆਂ।ਦੋਸਤੋ ਇਸ ਮੌਕੇ ਉਹਨਾਂ ਵੱਲੋਂ ਕੁੜੀਆਂ ਲਈ ਵੱਡਾ ਐਲਾਨ ਕੀਤਾ ਗਿਆ। ਦੋਸਤੋ ਕਿਹਾ ਗਿਆ ਹੈ ਸਰਕਾਰੀ ਸਕੂਲਾਂ ਲਈ ਸ਼ੁਰੂ ਹੋਵੇਗੀ ਬੱਸ ਸੇਵਾ। ਸੂਬੇ ਸਰਕਾਰ ਜਲਦੀ ਸਰਕਾਰੀ ਸਕੂਲਾਂ ਵਿੱਚ ਪੜ੍ਹਦੀਆਂ ਵਿਦਿਆਰਥੀਆਂ ਲਈ ਬੱਸ ਸੇਵਾ ਸ਼ੁਰੂ ਕਰੇਗੀ।
ਇਸ ਸਕੀਮ ਲਈ ਸਰਕਾਰ ਵੱਲੋਂ 21 ਕਰੋੜ ਦਾ ਬਜਟ ਪਾਸ ਹੋ ਚੁੱਕਾ ਹੈ। ਐਨਾ ਬੱਸਾਂ ਨੂੰ ਜੀਪੀਐੱਸ ਸਿਸਟਮ ਨਾਲ ਲੈਸ ਕੀਤਾ ਜਾਵੇਗਾ। ਤਾਂ ਜੋ ਮਾਪੇ ਬੱਸਾਂ ਦੀ ਆਵਾਜਾਈ ਤੇ ਨਜ਼ਰ ਰੱਖ ਸਕਣਗੇ। ਉਨ੍ਹਾਂ ਦੱਸਿਆ ਕਿ ਇਸ ਲਈ 20 ਹਜ਼ਾਰ ਵਿਦਿਆਰਥੀਅਾਂ ਲਈ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ। ਇਸ ਪਾਇਲਟ ਪ੍ਰੋਜੈਕਟ ਤਹਿਤ 12,000 ਲੜਕੀਆਂ ਤੇ ਅੱਠ ਹਜਾਰ ਲੜਕੀਆਂ ਨੂੰ ਬੱਸ ਦੀ ਸਹੂਲਤ ਮਿਲੇਗੀ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ