ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਮਨੀਪੁਰ ’ਚ ਦੋ ਔਰਤਾਂ ਨੂੰ ਨਗਨ ਹਾਲਤ ’ਚ ਘੁਮਾਉਣ ਸਬੰਧੀ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਹੈ। ਇਸ ਸਬੰਧ ’ਚ ਕੇਂਦਰ ਸਰਕਾਰ ਵੱਲੋਂ ਸਕੱਤਰ ਅਜੈ ਕੁਮਾਰ ਭੱਲਾ ਰਾਹੀਂ ਹਲਫਨਾਮਾ ਦਾਇਰ ਕੀਤਾ ਗਿਆ ਹੈ। ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ।੧।ਹੇ ਭਾਈ! ਜੇਹੜੇ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦੇ ਹਨ ਉਹ ਗੁਰੂ (ਦੀ ਸਰਨ) ਤੋਂ ਬਿਨਾ ਮੂਰਖ ਹੋਏ ਰਹਿੰਦੇ ਹਨ, ਉਹ ਸਦਾ ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ। ਉਹਨਾਂ ਨੇ ਕਦੇ ਭੀ ਗੁਰੂ ਦਾ ਆਸਰਾ ਨਹੀਂ ਲਿਆ, ਉਹਨਾਂ ਦਾ ਸਾਰਾ ਜੀਵਨ ਵਿਅਰਥ ਚਲਾ ਜਾਂਦਾ ਹੈ।੨।ਕੇਂਦਰ ਸਰਕਾਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਮਨੀਪੁਰ ’ਚ ਦੋ ਔਰਤਾਂ ਨੂੰ ਨਗਨ ਹਾਲਤ ’ਚ ਘੁਮਾਉਣ ਸਬੰਧੀ ਕੇਸ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਗਈ ਹੈ। ਇਸ ਸਬੰਧ ’ਚ ਕੇਂਦਰ ਸਰਕਾਰ ਵੱਲੋਂ ਸਕੱਤਰ ਅਜੈ ਕੁਮਾਰ ਭੱਲਾ ਰਾਹੀਂ ਹਲਫਨਾਮਾ ਦਾਇਰ ਕੀਤਾ ਗਿਆ ਹੈ।