ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ

ਦੋਸਤੋ ਪੰਜਾਬ ਸਰਕਾਰ ਨੇ ਬਜ਼ੁਰਗਾਂ ਦੇ ਲਈ ਕਰ ਦਿੱਤਾ ਵੱਡਾ ਐਲਾਨ। ਦੱਸ ਦਈਏ ਪੰਜਾਬ ਸਰਕਾਰ ਵੱਲੋ ਸੂਬੇ ਦੇ ਵਿਕਾਸ ਲਈ ਲਗਾਤਾਰ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ। ਇਸ ਇਸ ਤਹਿਤ ਜ਼ਿਲ੍ਹੇ ਮਾਨਸਾ ਤੇ ਬਰਨਾਲੇ ਬਣ ਰਹੇ ਬਿਰਦ ਘਰਾਂ ਲਈ ਸਰਕਾਰ ਨੇ ਚਾਲੂ ਕੀਤੀ ਬਾਰੇ 20023-24 ਲਈ 10 ਕਰੋੜ ਰੁਪਏ ਦੀ ਰਾਸੀ ਜਾਰੀ ਕੀਤੀ ਗਈ ਹੈ। ਦੱਸ ਦਈਏ ਇਸ ਇਸੇ ਗੱਲ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਮੰਤਰੀ ਡਾਕਟਰ ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।

ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਨੇ ਦੱਸਿਆ ਕਿ ਓਲਡ ਐਜ਼ ਹੋਮ ਦੀ ਸਕੀਮ ਸਮਾਜਿਕ ਸੁਰੱਖਿਆ ਇਸਤ੍ਰੀ ਤੇ ਵਾਲ ਵਿਕਾਸ ਵੱਲੋਂ ਚਲਾਈ ਜਾ ਰਹੀ ਹੈ। ਦੱਸ ਦਈਏ ਭਾਗ ਵਿਭਾਗ ਵੱਲੋਂ ਦਾ ਮਨਾਇਜਮੈਂਟ ਆਫ ਪੇਰੈਂਟਸ ਐਂਡ ਸੀਨੀਅਰ ਸਿਟੀਜਨ ਐਕਟ ਦੋ ਹਜ਼ਾਰ ਸੱਤ ਸੈਕਸ਼ਨ 19 ਤਹਿਤ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ ਸੀਨੀਅਰ ਸਿਟੀਜਨ ਸਥਾਪਿਤ ਕੀਤੇ ਜਾਣੇ ਹਨ। ਦੱਸ ਦਈਏ ਇਸ ਐਕਟ ਤਹਿਤ ਬੇਸਹਾਰਾ ਸੀਨੀਅਰ ਨਾਗਰਿਕਾਂ ਲਈ ਐਲਡ ਐਜ ਦਾ ਪ੍ਰਬੰਧ ਕਰਨ ਅਤੇ ਲੋੜਵੰਦ ਬਜ਼ੁਰਗਾਂ ਅਤੇ

ਕਮਜ਼ੋਰਾਂ ਨੂੰ ਪਨਾਹ ਦੇਣ ਦੀ ਅਵਸਥਾ ਹੈ। ਦੱਸ ਦਈਏ ਬਜ਼ੁਰਗਾਂ ਬਜ਼ੁਰਗਾਂ ਦੀ ਦੇਖਭਾਲ ਕਰਨ ਤੋਂ ਇਲਾਵਾ ਅਤੇ ਡਾਕਟਰੀ ਸਹੂਲਤਾਂ ਕੀਤੇ ਜਾਣ ਦੀ ਵਿਵਸਥਾ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ

Leave a comment

Your email address will not be published. Required fields are marked *