ਦੋਸਤੋ ਮੁਫ਼ਤ ਸਫ਼ਰ ਤੇ ਵੱਡੀ ਖ਼ਬਰ ਨਿਕਲ ਕੇ ਸਾਹਮਣੇ ਆ ਰਹੀ ਹੈ।ਦੱਸ ਦਈਏ ਟਰਾਂਸਪੋਰਟ ਮੰਤਰੀ ਲਾਲ ਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਮੁਫਤ ਸਫਰ ਸਹੂਲਤ ਚ ਕੋਤਾਹੀ ਕਰਨ ਵਾਲੇ ਡਰਾਈਵਰਾ
ਅਤੇ ਕੰਡਕਟਰ ਤੇ ਕਰਵਾਈ ਕਰਕੇ ਜੁਰਮਾਨਾ ਲਗਾਉਣ। ਇਹ ਟਰਾਂਸਪੋਰਟ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਜੇਕਰ ਕਿਸੇ ਵੀ ਬੱਸ ਸਟੈਂਡ ਤੇ ਮੁਫ਼ਤ ਸਫ਼ਰ ਕਰਨ ਵਾਲੀਆਂ ਸਵਾਰੀਆਂ ਖੜ੍ਹੀਆਂ ਹਨ ਤਾਂ ਬੱਸ ਚਾਲਕ ਉਹਨਾਂ ਨੂੰ ਬੱਸਾਂ ਵਿੱਚ ਬਿਠਾਉਣ ਲਈ ਯਕੀਨੀ ਬਣਾਉਣ। ਤੇ ਟਰਾਂਸਪੋਰਟ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਔਰਤਾਂ ਦੇ ਮੁਫ਼ਤ ਸਫ਼ਰ ਤੇ ਟਰਾਂਸਪੋਰਟ ਮੰਤਰੀ ਨੇ ਇਹ ਵੱਡਾ ਫੈਸਲਾ ਲਿਆ ਹੈ। ਉਹਨਾਂ ਨੇ ਕਿਹਾ ਹੈ ਜੇਕਰ ਕੋਈ ਵੀ ਡਰਾਈਵਰ ਜਾ
ਕੰਡਕਟਰ ਕੁਤਾਹੀ ਕਰਦਾ ਹੈ ਉਨ੍ਹਾਂ ਨੂੰ ਜੁਰਮਾਨਾ ਲਗਾਉਣ ਦੇ ਹੁਕਮ ਦੇ ਦਿੱਤੇ ਗਏ ਹਨ। ਦੱਸ ਦਈਏ ਹੁਣ ਮਹਿਲਾਵਾਂ ਨੂੰ ਮੁਫਤ ਸਫਰ ਕਰਨ ਦੇ ਵਿਚ ਕੋਈ ਪਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਪਹਿਲਾਂ ਬੱਸ ਸਟੈਂਡਾ ਤੇ ਬੱਸਾਂ ਨਹੀਂ ਰੋਕੀਆਂ ਜਾਂਦੀਆਂ ਸਨ।
ਇਸ ਕਰਕੇ ਟ੍ਰਾਂਸਪੋਰਟ ਮੰਤਰੀ ਨੇ ਵੱਡਾ ਫੈਸਲਾ ਲਿਆ ਹੈ ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।