ਦੋਸਤੋ ਵਿਦਿਆਰਥੀਆਂ ਲਈ ਖੁਸ਼ਖਬਰੀ ਆਈ ਹੈ।ਪੱਚੀ ਸੌ ਰੁਪਏ ਤੋਂ ਲੈ ਕੇ 13500 ਤੱਕ ਮਿਲਣਗੇ। ਪੰਜਾਬ ਸਰਕਾਰ ਨੇ ਇਸ ਦੀ ਘੋਸ਼ਣਾ ਕਰ ਦਿੱਤੀ ਹੈ। ਇਸ ਦਾ ਨੋਟੀਫਿਕੇਸ਼ਨ ਅਖਬਾਰ ਦੇ ਵਿੱਚ ਆ ਚੁੱਕਾ ਹੈ।ਇਸ ਦੇ ਵਿੱਚ ਕੁੱਲ 69 ਲੱਖ ਵਿਦਿਆਰਥੀ ਸ਼ਾਮਲ ਕੀਤੇ ਗਏ ਹਨ।
ਇਸ ਵਿੱਚ ਕਿਹੜੇ ਕਿਹੜੇ ਬੱਚੇ ਫਾਰਮ ਭਰ ਸਕਦੇ ਹਨ ਅਤੇ ਕਿਹੜਾ ਫਾਰਮ ਭਰਨਾ ਹੈ ਇਸ ਬਾਰੇ ਸਾਰੀ ਜਾਣਕਾਰੀ ਦੇਣ ਜਾ ਰਹੇ ਹਾਂ। ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵਾਲਾ ਸਾਲ 2022 ਅਤੇ 23 ਦੇ ਲਈ ਐਸਸੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਤਹਿਤ ਉੱਚ ਸਿੱਖਿਆ ਅਧਿਐਨ ਲਈ ਅਨੁਸੂਚਿਤ ਜਾਤੀ ਵਰਗ ਦੇ 69 ਲੱਖ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਪ੍ਰਦਾਨ ਕਰਨ ਲਈ ਘੋਸ਼ਣਾ ਕਰਦਾ ਹੈ।ਇਸਦੇ ਵਿੱਚ ਮਾਤਾ-ਪਿਤਾ ਦੀ ਆਮਦਨ ਢਾਈ ਲੱਖ ਤੋਂ ਵੱਧ ਨਹੀਂ ਹੋਣੀ ਚਾਹੀਦੀ।
ਮਾਨਤਾ ਪ੍ਰਾਪਤ ਵਾਲੇ ਸਕੂਲਾਂ, ਕਾਲਜਾਂ ਅਤੇ ਕੋਰਸਾਂ ਕਰਨ ਵਾਲੇ ਵਿਦਿਆਰਥੀ ਇਸ ਦਾ ਲਾਭ ਲੈ ਸਕਦੇ ਹਨ।ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ