ਮਾਨ ਸਰਕਾਰ ਦਾ ਵੱਡਾ ਐਲਾਨ

ਦੋਸਤੋ ਸੋਸਲ ਮੀਡੀਆ ਤੇ ਹਰ ਰੋਜ਼ ਕੋਈ ਨਾ ਕੋਈ ਵੀਡੀਓ ਬਹੁਤ ਜ਼ਿਆਦਾ ਵਾਇਰਲ ਹੁੰਦੀਆਂ ਰਹੀਆਂ ਹਨ ਇਨ੍ਹਾਂ ਵਿੱਚੋਂ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜਿਨ੍ਹਾਂ ਨੂੰ ਵਾਰ-ਵਾਰ ਦੇਖਣ ਸ਼ੇਅਰ ਕਰਨ ਦੂਰ ਕਰਦਾ ਹੈ ਇਹਨਾਂ

ਵੀਡੀਓ ਵਿੱਚ ਕੁਝ ਵੀਡੀਓ ਅਜਿਹੀਆਂ ਹੁੰਦੀਆਂ ਹਨ ਜੋ ਸਾਨੂੰ ਹੈਰਾਨ ਕਰ ਕੇ ਰੱਖ ਦਿੰਦੀਆਂ ਹਨ।ਦੋਸਤੋ ਮੁੱਖ ਮੰਤਰੀ ਮਾਨ ਨੇ ਫਰੀ ਬੱਸਾਂ ਅਤੇ ਬੱਸ ਸਟੈਡਾਂ ਵਰ੍ਹੇ ਵੱਡਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਵੱਡੇ ਸ਼ਹਿਰਾਂ ਦੇ ਸਾਰੇ ਬੱਸ ਸਟੈਂਡ

ਸ਼ਹਿਰਾਂ ਦੇ ਵਿਚ ਆ ਗਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬੱਸ ਬੱਸ ਸਟੈਂਡ ਸ਼ਹਿਰੋ ਬਾਹਰ ਕੱਢੇ ਜਾਣਗੇ। ਅਤੇ ਪਹਿਲਾਂ ਆਲੇ ਬੱਸ ਸਟੈਂਡ ਵੀ ਚੱਲਣਗੇ ਕਿਉਂਕਿ ਉਹਨਾਂ ਦੇ ਨਾਲ ਸਾਰੀ ਮਾਰਕਿਟ ਜੁੜੀ ਹੋਈ ਹੈ।

ਸੀਐਮ ਮਾਨ ਨੇ ਕਿਹਾ ਨਵੇਂ ਅੱਡਿਆਂ ਤੋਂ ਪਰਾਣੇ ਅੱਡੀਆਂ ਤੱਕ ਬੈਟਰੀ ਵਾਲੀਆਂ ਬੱਸਾਂ ਚੱਲਣਗੀਆਂ ਜੋ ਬਿਲਕੁਲ ਹੋਣਗੀਆਂ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a comment

Your email address will not be published. Required fields are marked *