ਦੋਸਤੋ ਦੱਸਣ ਜਾ ਰਹੇ ਹਾਂ ਇਸ ਵੇਲੇ ਦੀ ਵੱਡੀ ਖਬਰ। ਜੇਕਰ ਤੁਸੀਂ ਸੋਨਾ ਜਾਂ ਚਾਂਦੀ ਖਰੀਦਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਦਰਅਸਲ ਵੀਰਵਾਰ ਨੂੰ ਭਾਰਤੀ ਸਰਾਫਾ ਬਾਜ਼ਾਰ ‘ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ।
ਦੋਸਤੋ ਦੱਸ ਦਈਏ ਇਸ ਸਮੇਂ ਸੋਨੇ ਚਾਂਦੀ ਦੀ ਕੀਮਤ ਚ ਵੱਡੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅਜਿਹੇ ਘਰ ਤੁਸੀਂ ਸੋਨਾ ਖਰੀਦਣ ਦੀ ਯੋਜਨਾ ਬਣਾ ਰਹੇ ਹੋ ਤਾਂ ਇਹ ਵਧੀਆ ਮੌਕਾ ਹੈ। ਦੱਸ ਦਈਏ ਅੱਜ ਐਮਸੀਐਕਸ ਤੇ ਅਕਤੂਬਰ ਡਿਲੀਵਰੀ ਲਈ ਸੋਨੇ ਦੀ ਕੀਮਤ 0.9 ਫੀਸਦੀ ਡਿੱਗ ਗਈ ਹੈ ਜਦਕਿ ਇਕ ਕਿਲੋ ਚਾਂਦੀ ਦੀ ਕੀਮਤ 0.53 ਫੀਸਦੀ ਡਿੱਗ ਗਈ ਹੈ।
ਦੱਸ ਦਈਏ ਐਕਸ ਤੇ ਅੱਜ ਸੋਨਾ ਅਤੇ ਚਾਂਦੀ ਦੀਆਂ ਕੀਮਤਾਂ ਚ ਮਿਲਿਆ ਜੁਲਿਆ ਰੁਝਾਨ ਦੇਖਣ ਨੂੰ ਮਿਲਿਆ। ਸਵੇਰੇ ਦੱਸ ਗਿਆਰਾਂ ਵਜੇ ਐਮਸੀਐਕਸ ਤੇ ਅਕਤੂਬਰ ਡਿਲੀਵਰੀ ਸੋਨੇ .9 ਡਿਲੀਵਰੀ ਫੀਸਦੀ ਦੀ ਗਿਰਾਵਟ ਨਾਲ 58500 ਪ੍ਰਤੀ ਦੱਸ ਗਰਾਮ ਤੇ ਕਾਰੋਬਾਰ ਕਰ ਰਿਹਾ ਸੀ ਅਤੇ ਉਥੇ ਹੀ .53 ਫੀਸਦੀ ਗਿਰਾਵਟ ਨਾਲ 71552 ਰੁਪਏ ਕਿਲੋ ਗ੍ਰਾਮ ਤੇ ਚਾਂਦੀ ਕਾਰੋਬਾਰ ਕਰ ਰਹੀ ਹੈ। ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।
ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ