5 ਲੱਖ ਵਾਲੇ ਕਾਰਡ ਦੀ ਖੁਸਖਬਰੀ

ਪੰਜ ਲੱਖ ਵਾਲੇ ਕਾਰਡ ਨੂੰ ਲੈ ਕੇ ਇੱਕ ਵੱਡੀ ਖੁਸ਼ਖਬਰੀ ਹੈ। ਦੋਸਤੋ ਦੱਸ ਦਈਏ ਕੇਂਦਰ ਤੇ ਸੂਬਾ ਸਰਕਾਰ ਜਨਤਾ ਦੇ ਹਿੱਤ ਵਿੱਚ ਕਈ ਯੋਜਨਾਵਾਂ ਤੇ ਕੰਮ ਕਰ ਰਹੀਆਂ ਹਨ। ਇਹਨਾਂ ਵਿੱਚੋਂ ਇੱਕ ਹੈ ਆਯੂਸ਼ਮਾਨ ਭਾਰਤ ਯੋਜਨਾ।ਇਹ ਯੋਜਨਾ ਲੋਕਾਂ ਦੀ ਸਿਹਤ ਨੂੰ ਧਿਆਨ ਚ ਰੱਖਦੇ ਹੋਏ ਲਾਈ ਗਈ ਹੈ। ਦੱਸ ਦਈਏ ਇਸੇ ਯੋਜਨਾ ਦੇ ਤਹਿਤ ਉਹਨਾਂ ਲੋਕਾਂ ਨੂੰ ਕਾਰਡ ਬਣਾਏ ਜਾਂਦੇ ਹਨ। ਜੋ ਪਾਤਰ ਹਨ। ਇਸ ਤੋਂ ਬਾਅਦ ਧਾਰਕ ਸੂਚੀਬੱਧ ਹਸਪਤਾਲਾਂ ਜਾਂ ਪੰਜ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਕਰਵਾ ਸਕਦੇ ਹਨ।

ਆਯੂਸ਼ਮਾਨ ਭਾਰਤ ਯੋਜਨਾ ਤਹਿਤ ਦੇ ਦੇਸ਼ ਵਿਚ ਰਹਿਣ ਵਾਲੇ ਸਾਰੇ ਆਰਥਿਕ ਰੂਪ ਚ ਕਮਜ਼ੋਰ ਨਾਗਰਿਕਾਂ ਦਾ ਦੇਸ਼ ਦੀ ਸਰਕਾਰ ਦੁਆਰਾ 5 ਲੱਖ ਰੁਪਏ ਦਾ ਸਿਹਤ ਬੀਮਾ ਕੀਤਾ ਜਾਂਦਾ ਹੈ।ਇਸੇ ਯੋਜਨਾ ਦੇ ਤਹਿਤ ਨਾਗਰਿਕਾਂ ਨੂੰ ਇਹ ਵੱਖਰੇ ਤੌਰ ਦਾ ਕਾਰਡ ਵੀ ਦਿੱਤਾ ਜਾਂਦਾ ਹੈ।

ਜਿਸ ਨੂੰ ਆਯੂਸ਼ਮਾਨ ਕਾਰਡ ਕਿਹਾ ਜਾਂਦਾ ਹੈ। ਦੱਸ ਦਈਏ ਦੇਸ਼ ਦੇ ਜਿਸ ਵੀ ਨਾਗਰਿਕ ਕੋਲ ਇਹ ਕਾਰਡ ਹੈ। ਉਸਦੇ ਪਰਿਵਾਰ ਨੂੰ ਗੰਭੀਰ ਬਿਮਾਰੀ ਦੀ ਸਥਿ ਪੰਜ ਲੱਖ ਰੁਪਏ ਤੱਕ ਦਾ ਮੁਫ਼ਤ ਸਾਹਿਤ ਬੀਮਾ ਦਿੱਤਾ ਜਾਂਦਾ ਹੈ। ਇਸ ਦੇ ਨਾਲ ਹੀ ਸਰਕਾਰ ਦੁਆਰਾ ਨਾਗਰਿਕਾਂ ਨੂੰ ਹੋਰ ਲਾਭ ਵੀ ਦਿੱਤੇ ਜਾਂਦੇ।ਦੋਸਤੋ ਜੇਕਰ ਤੁਸੀਂ ਹੋਰ ਜ਼ਿਆਦਾ ਜਾਣਕਾਰੀ ਜਾਣਨਾ ਚਾਹੁੰਦੇ ਹੋ ਤਾਂ ਹੇਠ ਦਿੱਤੀ ਵੀਡੀਓ ਦੇਖੋ।

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ ਲਿਆ

Leave a comment

Your email address will not be published. Required fields are marked *