ਪੰਜਾਬ ਸਰਕਾਰ ਵੱਲੋਂ ਛੁੱਟੀ ਦਾ ਐਲਾਨ ਜਾਰੀ

ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਮੱਦੇਨਜ਼ਰ ਰੱਖ ਕੇ ਇਹ ਫੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 16 ਨਵੰਬਰ ਨੂੰ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਘੋਸ਼ਤਿ ਕੀਤੀ ਜਾਂਦੀ ਹੈ।

ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹਾਦਤ ਨੂੰ ਮੱਦੇਨਜ਼ਰ ਰੱਖ ਕੇ ਇਹ ਫੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 16 ਨਵੰਬਰ ਨੂੰ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਘੋਸ਼ਤਿ ਕੀਤੀ ਜਾਂਦੀ ਹੈ।

ਪੰਜਾਬ ਸਰਕਾਰ ਨੇ 16 ਨਵੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16-11-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਸ਼ਹੀਦੀ ਦਿਹਾੜਾ 16 ਨਵੰਬਰ ਨੂੰ ਮਨਾਇਆ ਜਾਵੇਗਾ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

Leave a comment

Your email address will not be published. Required fields are marked *