ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ’ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਆਖਿਆ ਗਿਆ ਹੈ ਕਿ ਸ਼ਹੀਦ ਸਭਾ ਨੂੰ ਮੁੱਖ ਰੱਖਦਿਆਂ 28-12-2023 (ਵੀਰਵਾਰ) ਨੂੰ ਪੰਜਾਬ ਵਿਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿਚ ਸਰਕਾਰੀ ਛੁੱਟੀ ਐਲਾਨੀ ਹੈ।

ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਸਭਾ ਨੂੰ ਮੁੱਖ ਰੱਖਦਿਆਂ 28-12-2023 (ਵੀਰਵਾਰ) ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ਦੇ ਸਾਰੇ ਵਿੱਦਿਅਕ ਅਦਾਰੇ ਤੇ ਸਰਕਾਰੀ ਦਫ਼ਤਰਾਂ ‘ਚ ਛੁੱਟੀ ਦਾ ਐਲਾਨ ਕੀਤਾ ਹੈ। ਸ਼ਹੀਦੀ ਸਭਾ ਸ੍ਰੀ ਫਤਿਹਗੜ੍ਹ ਸਾਹਿਬ- 2023 ਨੂੰ ਮੁੱਖ ਰੱਖਦਿਆਂ ਮਿਤੀ 28-12-2023 ਨੂੰ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ, ਵਿਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਕਾਰਨ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਕਿ ਸ਼ਹੀਦ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ।

Leave a comment

Your email address will not be published. Required fields are marked *