ਗ੍ਰਿਫਤਾਰੀ ਦਾ ਪੂਰਾ ਸੱਚ ਆਇਆ ਸਾਮਣੇ !

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੋਵੇਗਾ ਕੇ ਤੁਹਾਨੂੰ ਪਤਾ ਹੋਵੇਗਾ ਕਿ ਸੋਸ਼ਲ ਮੀਡੀਆ ਤੇ ਸ਼ੋਕੀ ਸਰਦਾਰ ਦਾ ਮਾਮਲਾ ਬਹੁਤ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਬਹੁਤ ਸਾਰੇ ਲੋਕਾਂ ਨੂੰ ਇਸ ਮਾਮਲੇ ਬਾਰੇ ਕੁਝ ਪਤਾ ਵੀ ਨਹੀਂ ਹੈ। ਅਸੀਂ ਤੁਹਾਡੇ

ਸ਼ੌਂਕੀ ਸਰਦਾਰ ਦੇ ਪੂਰੇ ਮਾਮਲੇ ਬਾਰੇ ਜਾਣਕਾਰੀ ਦਵਾਗੇ। ਤੁਹਾਨੂੰ ਦੱਸ ਦਈਏ ਕਿ ਅਜਿਹਾ ਕਿਹਾ ਜਾ ਰਿਹਾ ਹੈ ਕਿ ਸ਼ੋਕੀ ਸਰਦਾਰ ਦੇ ਵੱਡੇ ਵੱਡੇ ਗੈਸਟਰੋ ਦੇ ਨਾਲ ਸਬੰਧਤ ਸੀ। ਜਿਵੇਂ ਲਾਰੰਸ ਬਿਸ਼ਨੋਈ ਅਤੇ ਹਰਸ਼ ਡਾਲਰ ਨਾਲ ਦੱਸਿਆ ਜਾ ਰਿਹਾ ਹੈ।

ਤੁਹਾਨੂੰ ਦੱਸ ਦਈਏ ਕਿ ਇਸ ਸ਼ੋਂਕੀ ਸਰਦਾਰ ਦੇ ਨਾਲ ਦੋ ਤੋਂ ਤਿੰਨ ਜਾਣੇ ਹੋਰ ਗ੍ਰਿਫਤਾਰ ਕੀਤੇ ਹਨ। ਇਹ ਗੈਂਗਸਟਰਾ ਨੂੰ ਜ਼ਿਆਦਾ ਪੈਸੇ ਵਾਲੇ ਲੋਕਾਂ ਦਾ ਨਾਮ ਦੱਸਦੇ ਸੀ। ਜਿਸ ਤੋਂ ਬਾਅਦ ਗਾਇਕ ਸਨ ਉਹਨਾਂ ਤੋਂ ਫਿਰੌਤੀ ਮੰਗਦੇ ਸੀ । ਇਸ ਬਾਰੇ ਹੋਰ

ਜਾਣਕਾਰੀ ਲੈਣ ਲਈ ਹੇਠ ਦਿੱਤੀ ਵੀਡੀਓ ਤੇ ਕਲਿੱਕ ਕਰ ਕੇ ਤੁਸੀਂ ਹੋਰ ਜਾਣਕਾਰੀ ਲੈ ਸਕਦੇ ਹੋ। ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

Leave a comment

Your email address will not be published. Required fields are marked *