ਦੇਖੋ ਨਵਾ ਐਲਾਨ ਦੇਖੋ ਕੀ ਹੋ ਗਿਆ

ਇਹ ਜਾਣਕਾਰੀ ਸੋਸਲ ਮੀਡੀਆ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾ ਦੀਆ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ

ਅਸੀਂ ਜਾਣਦੇ ਹਾਂ ਕਿ ਹੈ ਅੱਜ ਦੇ ਸਮੇਂ ਵਿਚ ਹਰ ਕੋਈ ਵਿਅਕਤੀ ਮੋਬਾਈਲ ਫੋਨ ਦਾ ਇਸਤੇਮਾਲ ਕਰਦਾ ਹੈ ਬਹੁਤ ਸਾਰੇ ਲੋਕਾਂ ਦੇ ਕੋਲ ਸਮਾਰਟਫੋਨ ਹੈ ਅਤੇ ਵੱਡੀ ਗਿਣਤੀ ਦੇ ਲੋਕ ਵਟਸਐਪ ਦਾ ਇਸਤੇਮਾਲ ਕਰਦੇ ਹਨ ਅਤੇ ਆਪਸੀ ਗੱਲਬਾਤ ਕਰਦੇ ਹਨ ਬਹੁਤ ਸਾਰੇ ਲੋਕ

ਵਟਸਐਪ ਨੂੰ ਸੁਰੱਖਿਅਤ ਮੰਨਦੇ ਹਨ ਜਿਸ ਦੀ ਵਜ੍ਹਾ ਕਾਰਨ ਵੱਡੀ ਗਿਣਤੀ ਦੇ ਵਿੱਚ ਲੋਕ ਇਸ ਐਪ ਦਾ ਇਸਤੇਮਾਲ ਕਰ ਰਹੇ ਹਨ ਇਕ ਮਾੜੀ ਖਬਰ ਸਾਹਮਣੇ ਆਈ ਹੈ ਦੱਸਿਆ ਜਾ ਰਿਹਾ ਹੈ ਕਿ ਵੜਸਾਪ ਤੋਂ ਕਰੋੜਾਂ ਲੋਕਾਂ ਦਾ ਡਾਟਾ ਚੋਰੀ ਹੋਇਆ ਹੈ ਜਿਸ ਦੀ ਵਜ੍ਹਾ ਕਾਰਨ

ਪ੍ਰੇਸ਼ਾਨੀਆਂ ਵੱਧ ਸਕਦੀਆਂ ਹਨ ਅਤੇ ਲੋਕਾਂ ਨੂੰ ਕਈ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ ਰੱਖਿਆ ਜਾਵੇ ਤਾਂ ਕੁਝਸ਼ਰਾਰਤੀ ਅਨਸਰਾਂ ਦੇ ਵੱਲੋ ਅਕਸਰ ਹੀ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ ਅਤੇ ਲੋਕਾਂ ਦਾ ਨੁਕਸਾਨ ਕਰ ਦਿੱਤਾ ਜਾਂਦਾ ਹੈ

ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਦਿੱਤੇ ਜਾ ਰਹੇ ਹਨ ਦੇਖਿਆ ਜਾਵੇ ਤਾਂ ਕਈ ਵਾਰ ਇਸ ਤਰ੍ਹਾਂ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ ਜਿਸ ਦੀ ਵਜ੍ਹਾ ਕਾਰਨ ਕਈ ਲੋਕ ਪ੍ਰੇਸ਼ਾਨੀ ਦਾ ਸਾਹਮਣਾ ਵੀ ਕਰਦੇ ਹਨ ਮੌਕੇ ਵੱਡੀ

ਗਿਣਤੀ ਦੇ ਬਚੇ ਲੋਕ ਇਸ ਐਪ ਦਾ ਇਸਤੇਮਾਲ ਕਰ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਆਪਣਾ ਮਤਲਬ ਕੱਢਣ ਦੇ ਲਈ ਡਾਟਾ ਚੋਰੀ ਕੀਤਾ ਜਾਂਦਾ ਹੈ ਅਤੇ ਉਸ ਡਾਢੇ ਦਾ ਗਲਤ ਇਸਤੇਮਾਲ ਕੀਤਾ ਜਾਂਦਾ ਹੈ ਜਿਸ ਦੀ ਵਜ੍ਹਾ ਕਾਰਨ ਕਈ ਵਾਰ ਕੁਝ ਲੋਕਾਂ ਦੇ ਵੱਡੇ ਨੁਕਸਾਨ ਹੋ ਜਾਂਦੇ ਹਨ

Leave a comment

Your email address will not be published. Required fields are marked *