ਮੌਸਮ ਬਾਰੇ ਆਈ ਵੱਡੀ ਖਬਰ

ਦੋਸਤੋ ਜਿਵੇਂ ਕਿ ਤੁਹਾਨੂੰ ਪਤਾ ਹੀ ਹੈ ਕਿ ਜੂਨ ਦਾ ਮਹੀਨਾ ਚੱਲ ਰਿਹਾ ਹੈ ਅਤੇ ਤਪਦੀ ਗਰਮੀ ਕਾਰਨ ਲੋਕਾਂ ਨੂੰ ਕਾਫੀ ਜ਼ਿਆਦਾ ਪਰੇਸ਼ਾਨੀ ਹੋ ਰਹੀ ਹੈ।ਪਰ ਦੋਸਤੋ ਹੁਣ ਮੌਸਮ ਵਿਭਾਗ ਵੱਲੋਂ ਇੱਕ ਵੱਡੀ ਖੁਸ਼ਖਬਰੀ ਲੋਕਾਂ ਦੇ ਸਾਹਮਣੇ ਪੇਸ਼ ਕੀਤੀ ਹੈ।ਦੱਸ ਦੇਈਏ ਕਿ ਹੁਣ 19 ਜੂਨ ਤੋਂ ਅਲਰਟ ਵਧਾ ਕੇ 22 ਜੂਨ ਤੱਕ ਕਰ ਦਿੱਤਾ ਗਿਆ ਹੈ।

ਪੰਜਾਬ ਅਤੇ ਚੰਡੀਗੜ੍ਹ ਦੇ ਵੱਖ ਵੱਖ ਇਲਾਕਿਆਂ ਵਿੱਚ ਮੀਂਹ ਹਨੇਰੀ ਅਤੇ ਤੇਜ ਤੂਫਾਨ ਦਾ ਅਲਰਟ ਜਾਰੀ ਕਰ ਦਿੱਤਾ ਹੈ।ਦੱਸ ਦੇਈਏ ਕਿ 20 ਤਰੀਕ ਨੂੰ ਪੰਜਾਬ ਦੇ ਹਰ ਹਿੱਸੇ ਦੇ ਵਿੱਚ ਵੀ ਵੇਖਣ ਨੂੰ ਮਿਲੇਗਾ।ਮੌਸਮ ਵਿਭਾਗ ਵੱਲੋਂ ਤਰਨਤਾਰਨ ਗੁਰਦਾਸਪੁਰ ਪਠਾਨਕੋਟ ਮੋਗਾ ਬਠਿੰਡਾ ਹੁਸ਼ਿਆਰਪੁਰ ਜਲੰਧਰ ਫਿਰੋਜਪੁਰ ਆਦਿ ਵੱਖ-ਵੱਖ

ਇਲਾਕਿਆਂ ਦੇ ਲਈ ਅਲਰਟ ਜਾਰੀ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਚੱਕਰਵਰਤੀ ਤੂਫ਼ਾਨ ਅੱਜ ਗੁਜਰਾਤ ਦੇ ਤੱਟ ਨਾਲ ਟਕਰਾਏਗਾ।ਪਰ ਇਸ ਦਾ ਅਸਰ ਪੰਜਾਬ ਵਿੱਚ ਪਹਿਲਾਂ ਹੀ ਦੇਖਣ ਨੂੰ ਮਿਲ ਰਿਹਾ ਹੈ।ਦੱਸ ਦਈਏ ਕਿ ਹੁਣ 18 ਜੂਨ ਤੱਕ ਅਜਿਹਾ ਹੀ ਮੌਸਮ ਦੇਖਣ ਨੂੰ ਮਿਲ ਸਕਦਾ ਹੈ।ਪੰਜਾਬ ਦੇ ਲਗਭਗ ਹਰ

ਹਿੱਸੇ ਦੇ ਵਿੱਚ ਬੱਦਲਵਾਈ ਵੇਖਣ ਨੂੰ ਮਿਲ ਸਕਦੀ ਹੈ ਅਤੇ ਮੀਂਹ ਦੀ ਸੰਭਾਵਨਾ ਬਣ ਰਹੀ ਹੈ। ਦੱਸ ਦੇਈਏ ਕਿ ਬੀਤੇ ਦਿਨ ਹਲਕੀ ਫੁਲਕੀ ਬਰਖਾ ਨੇ ਮੌਸਮ ਸੁਹਾਵਣਾ ਕਰ ਦਿੱਤਾ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।ਸੋ ਦੋਸਤੋ ਮੌਸਮ ਸੰਬੰਧੀ ਤਾਜ਼ਾ ਅਪਡੇਟ ਲੈਣ ਦੇ ਲਈ ਹੇਠਾਂ ਦਿੱਤੀ ਵੀਡੀਓ ਤੇ ਕਲਿੱਕ ਕਰਕੇ ਜਾਣਕਾਰੀ ਲੈ ਸਕਦੇ ਹੋ।

Leave a comment

Your email address will not be published. Required fields are marked *