ਪੰਜਾਬੀਓ ਆ ਰਿਹਾ ਭਾਰੀ ਮੀਂਹ

ਦੋਸਤੋ ਪੰਜਾਬ ਦੇ ਇਲਾਕਿਆਂ ਵਿੱਚ ਭਾਰੀ ਮੀਂਹ ਦੇਖਣ ਨੂੰ ਮਿਲਿਆ ਅੱਗੇ ਕਿਹੜੇ ਕਿਹੜੇ ਇਲਾਕਿਆਂ ਚ ਮੀਂਹ ਪੈਣ ਵਾਲਾ ਹੈ। ਇਸ ਬਾਰੇ ਪੂਰੀ ਜਾਣਕਾਰੀ ਦੇਣ ਜਾ ਰਹੇ ਹਾਂ ਪੰਜਾਬ ਦੇ ਵਿਚ ਇਕ ਸਿਸਟਮ ਪਾਕਿਸਤਾਨ ਤੋਂ ਅਤੇ
ਦੂਜਾ ਰਾਜਸਥਾਨ ਤੋਂ ਪੰਜਾਬ ਵਿਚ ਐਂਟਰ ਹੁੰਦਾ ਹੋਇਆ ਨਜ਼ਰ ਆ ਰਿਹਾ ਹੈ। ਜਿਸ ਕਾਰਨ ਪੰਜਾਬ ਦੇ ਬਜਟ ਬੱਦਲਵਾਈ ਦੇ ਨਾਲ ਤੇਜ਼ ਹਵਾਵਾਂ ਚੱਲਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਦੱਸ ਦਈਏ ਮੌਸਮ ਵਿਭਾਗ ਨੇ ਪੰਜਾਬ ਦੇ ਕੁਝ ਜ਼ਿਲ੍ਹਿਆਂ

ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਛੇ ਜੁਲਾਈ ਨੂੰ ਮਾਝੇ ਵਿੱਚ ਜ਼ਿਆਦਾਤਰ ਥਾਵਾਂ ਤੇ ਦੁਆਬੇ ਵਿਚ ਹਰ ਥਾਂ ਅਤੇ ਮਾਲਵੇ ਵਿੱਚ ਜ਼ਿਆਦਾਤਰ ਥਾਵਾ ਤੇ ਮੀਂਹ ਪਵੇਗਾ।

ਦੱਸ ਦਈਏ 7 ਜੁਲਾਈ ਨੂੰ ਰਾਜਸਥਾਨ ਦੇ ਨਾਲ ਲੱਗਦੇ ਮਾਲਵੇ ਦੇ ਪੱਛਮੀ ਹਿੱਸੇ ਨੂੰ ਛੱਡ ਕੇ ਹਰ ਪਾਸੇ ਨਹੀਂ ਪਵੇਗਾ। ਇਸੇ ਤਰਾਂ 8 ਜੁਲਾਈ ਨੂੰ ਰਾਜਸਥਾਨ ਦੇ ਨਾਲ ਲੱਗਦੇ ਮਾਝੇ ਅਤੇ ਮਾਲਵੇ ਦੇ ਪੱਛਮੀ ਹਿੱਸੇ ਨੂੰ ਛੱਡ ਕੇ ਬਾਕੀ ਪੰਜਾਬ ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ। ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a comment

Your email address will not be published. Required fields are marked *