Category: ਦੁਨੀਆ ਭਰ
-
ਕੈਨੇਡਾ ਗਏ ਵਿਦਿਆਰਥੀਆਂ ਲਈ ਨਵੀਂ ਮੁਸੀਬਤ…..
ਕੈਨੇਡਾ ਵਿਚ ਪੜ੍ਹਨ ਗਏ 300 ਤੋਂ ਵੱਧ ਵਿਦਿਆਰਥੀਆਂ ਨੇ ਕਾਲਜਾਂ ਵੱਲੋਂ ਰਿਹਾਇਸ਼ ਮੁਹੱਈਆ ਨਾ ਕਰਵਾਉਣ ਦੇ ਰੋਸ ਵਜੋਂ ਸੰਘਰਸ਼ ਵਿੱਢ ਦਿੱਤਾ ਹੈ। ਇਨ੍ਹਾਂ ਵਿਚ ਬਹੁਤੇ ਪੰਜਾਬੀ ਹਨ। ਦੋਸ਼ ਹਨ ਕਿ ਦਾਖ਼ਲਾ ਪ੍ਰਕਿਰਿਆ ਦੌਰਾਨ ਕੀਤੇ ਵਾਅਦਿਆਂ ਦੇ ਬਾਵਜੂਦ ਇਹ ਕਾਲਜ ਰਿਹਾਇਸ਼ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹੇ ਹਨ, ਜਿਸ ਕਾਰਨ ਕੈਂਪਸ ਦੇ ਬਾਹਰ ਧਰਨਾ ਦਿੱਤਾ ਗਿਆ। ਕਾਲਜਾਂ…
-
ਕੈਨੇਡਾ ਨੇ ਖੋਲ੍ਹ ‘ਤੇ ਦਰਵਾਜ਼ੇ….
ਇਸ ਸਮੇਂ ਕੈਨੇਡਾ ਵਿੱਚ ਨਰਸਾਂ ਅਤੇ ਨੈਨੀਜ਼ ਲਈ ਬਹੁਤ ਸਾਰੀਆਂ ਨੌਕਰੀਆਂ ਖੁੱਲ੍ਹੀਆਂ ਹਨ। ਭਾਰਤ ਤੋਂ ਖਾਸ ਕਰਕੇ ਪੰਜਾਬ/ ਹਰਿਆਣਾ ਦੀਆਂ ਬਹੁਤ ਸਾਰੀਆਂ ਕੁੜੀਆਂ ਨਰਸਾਂ ਅਤੇ ਨੈਨੀ ਦਾ ਕੰਮ ਕਰਨ ਲਈ ਦੂਜੇ ਦੇਸ਼ਾਂ ਵਿੱਚ ਜਾ ਰਹੀਆਂ ਹਨ ਅਤੇ ਉਹ ਚੰਗੀ ਕਮਾਈ ਕਰ ਰਹੀਆਂ ਹਨ। ਜੇਕਰ ਤੁਸੀਂ ਨਰਸ/ਨੈਨੀ ਦਾ ਕੰਮ ਕਰਦੇ ਹੋ ਜਾਂ ਨਰਸਿੰਗ ਕੋਰਸ (ANM, GNM,…
-
ਕਲੇਸ਼ ਕਾਰਨ ਪੰਜਾਬੀ ਨੇ ਉਜਾੜ ਲਿਆ ਆਪਣਾ ਘਰ
ਇਹ ਦੁਖਦ ਖ਼ਬਰ ਕੈਨੇਡਾ ਦੇ ਸ਼ਹਿਰ ਬਰੈਂਪਟਨ ਤੋਂ ਪ੍ਰਾਪਤ ਹੋਈ ਹੈ। ਬਰੈਂਪਟਨ ਸ਼ਹਿਰ ਵਿਚ ਪੰਜਾਬੀ ਮੂਲ ਦੇ ਵਿਅਕਤੀ ਨੇ ਆਪਣੀ ਹੀ ਪਤਨੀ ਦਾ ਕ-ਤ-ਲ ਕਰ ਦਿੱਤਾ। ਦੋਵੇਂ ਪਤੀ ਅਤੇ ਪਤਨੀ ਕਰੀਬ 6 ਮਹੀਨਿਆਂ ਤੋਂ ਵੱਖੋ ਵੱਖ ਰਹਿ ਰਹੇ ਸਨ ਅਤੇ ਤਲਾਕ ਲੈਣਾ ਚਾਹੁੰਦੇ ਸਨ। ਮ੍ਰਿਤਕ ਦੋਸ਼ੀ ਨਾਲ ਗੱਲ ਕਰਨ ਲਈ ਹੀ ਪਾਰਕ ਵਿੱਚ ਪਹੁੰਚੀ ਸੀ…
-
ਸੋਨੇ ਦਾ ਟੁੱਟਿਆ ਭਾਅ!
ਜੇਕਰ ਤੁਸੀਂ ਸੋਨਾ ਜਾਂ ਚਾਂਦੀ ਖਰੀਦਣਾ ਚਾਹੁੰਦੇ ਹੋ ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਦਰਅਸਲ ਵੀਰਵਾਰ ਨੂੰ ਭਾਰਤੀ ਸਰਾਫਾ ਬਾਜ਼ਾਰ ‘ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਵਿਆਹਾਂ ਦੇ ਸੀਜ਼ਨ ‘ਚ ਸੋਨਾ-ਚਾਂਦੀ ਖਰੀਦਣ ਦੀ ਮੰਗ ‘ਚ ਅਕਸਰ ਵਾਧਾ ਦੇਖਿਆ ਜਾਂਦਾ ਹੈ। ਵਿਆਹਾਂ ਦੇ ਸੀਜ਼ਨ ਕਾਰਨ ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਉਤਰਾਅ-ਚੜ੍ਹਾਅ…