ਪੰਜਾਬ ‘ਚ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ

ਸਵੇਰੇ ਤੜਕਸਾਰ ਧੁੰਦ ਛਾਈ ਰਹਿੰਦੀ ਹੈ ਅਤੇ ਦੁਪਹਿਰ ਸਮੇਂ ਮੌਸਮ ਆਮ ਵੇਖਣ ਨੂੰ ਮਿਲ ਰਿਹਾ ਹੈ। ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 23.8 ਡਿਗਰੀ, ਜਦਕਿ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਨ੍ਹਾਂ ਅੰਕੜਿਆਂ ਮੁਤਾਬਕ ਦਿਨ ਅਤੇ ਰਾਤ ਦੇ ਤਾਪਮਾਨ ਵਿਚ 16 ਡਿਗਰੀ ਤਕ ਦਾ ਫਰਕ ਵੇਖਣ ਨੂੰ ਮਿਲ ਰਿਹਾ ਹੈ, ਆਮ ਤੌਰ ’ਤੇ… Continue reading ਪੰਜਾਬ ‘ਚ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ

ਹੁਣ ਪੰਜਾਬ ‘ਚ ਵੀ ਹੋਵੇਗੀ ਕੇਸਰ ਦੀ ਖੇਤੀ

ਜੇਕਰ ਤੁਸੀ ਵੀ ਖੇਤੀ ਕਰਨ ਦੇ ਸ਼ੌਕੀਨ ਹੋ ਅਤੇ ਹਰ ਮਹੀਨੇ ਲੱਖਾਂ ਰੁਪਏ ਕਮਾਉਣਾ ਚਾਉਂਦੇ ਹੋ। ਤਾਂ ਅੱਜ ਅਸੀਂ ਤੁਹਾਨੂੰ ਕੇਸਰ ਦੀ ਖੇਤੀ ਬਾਰੇ ਦੱਸਾਂਗੇ, ਜਿਸ ਤੋਂ ਤੁਸੀਂ ਹਰ ਮਹੀਨੇ 3 ਤੋਂ 6 ਲੱਖ ਰੁਪਏ ਦੀ ਕਮਾਈ ਆਸਾਨੀ ਨਾਲ ਕਰ ਸਕਦੇ ਹੋ।ਜੇਕਰ ਤੁਸੀ ਵੀ ਖੇਤੀ ਕਰਨ ਦੇ ਸ਼ੌਕੀਨ ਹੋ ਅਤੇ ਹਰ ਮਹੀਨੇ ਲੱਖਾਂ ਰੁਪਏ ਕਮਾਉਣਾ… Continue reading ਹੁਣ ਪੰਜਾਬ ‘ਚ ਵੀ ਹੋਵੇਗੀ ਕੇਸਰ ਦੀ ਖੇਤੀ

ਹੱਡ ਚੀਰਵੀਂ ਠੰਡ ਲਈ ਹੋ ਜਾਓ ਤਿਆਰ

ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸੋਮਵਾਰ ਨੂੰ ਮੀਂਹ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ, ਜਦੋਂ ਕਿ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਦੱਸਿਆ ਗਿਆ ਹੈ ਕਿ ਦਰਮਿਆਨੀ ਤੋਂ ਸੰਘਣੀ ਧੁੰਦ ਪੈ ਸਕਦੀ ਹੈ। ਇਸ ਕਿਸਮ ਦੀ ਧੁੰਦ ‘ਚ ਵਿਜ਼ੀਬਿਲਟੀ 500 ਤੋਂ 200 ਮੀਟਰ ਦੇ ਨੇੜੇ-ਤੇੜੇ ਰਹਿੰਦੀ ਹੈ। ਦਸੰਬਰ ਦੀ ਸ਼ੁਰੂਆਤ ‘ਚ ਧੁੰਦ… Continue reading ਹੱਡ ਚੀਰਵੀਂ ਠੰਡ ਲਈ ਹੋ ਜਾਓ ਤਿਆਰ

ਪੰਜਾਬ ‘ਚ ਮੀਂਹ ਨੇ ਛੇੜਿਆ ਕਾਂਬਾ

ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਸ਼ੁੱਕਰਵਾਰ ਨੂੰ ਪਏ ਮੀਂਹ ਨੇ ਕਾਂਬਾ ਛੇੜ ਦਿੱਤਾ ਹੈ। ਠੰਡੀਆਂ ਹਵਾਵਾਂ ਚੱਲਣ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਸ਼ੁੱਕਰਵਾਰ ਸਵੇਰੇ ਫਿਰੋਜ਼ਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਚੰਡੀਗੜ੍ਹ ਦੇ ਆਸ-ਪਾਸ ਦੇ ਇਲਾਕਿਆਂ ‘ਚ ਮੀਂਹ ਪਿਆ। ਇਸ ਕਾਰਨ ਤਾਪਮਾਨ ‘ਚ ਗਿਰਾਵਟ ਮਗਰੋਂ ਹਲਕੀ ਠੰਡਕ ਮਹਿਸੂਸ ਹੋਣ ਲੱਗੀ। ਤੇਜ਼ ਹਵਾਵਾਂ ਤੋਂ ਬਾਅਦ ਜਲੰਧਰ, ਰੋਪੜ,… Continue reading ਪੰਜਾਬ ‘ਚ ਮੀਂਹ ਨੇ ਛੇੜਿਆ ਕਾਂਬਾ

ਮੌਸਮ ਵਿਭਾਗ ਵੱਲੋਂ ਵੱਡਾ ਐਲਾਨ ਜਾਰੀ

ਦਿੱਲੀ-ਐਨਸੀਆਰ ਵਿੱਚ ਅੱਜ ਹਲਕੀ ਧੁੰਦ ਦੇਖੀ ਜਾ ਸਕਦੀ ਹੈ। ਆਈਐਮਡੀ ਦੇ ਅਨੁਸਾਰ, ਅੱਜ ਕੇਰਲ, ਮਾਹੇ, ਤਾਮਿਲਨਾਡੂ ਅਤੇ ਪੁਡੂਚੇਰੀ ਵਿੱਚ ਅਲੱਗ-ਅਲੱਗ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਦੱਖਣੀ ਅੰਦਰੂਨੀ ਕਰਨਾਟਕ ਦੇ ਰਾਇਲਸੀਮਾ ‘ਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ। ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ, ਆਈਐਮਡੀ ਨੇ ਕੇਰਲ,… Continue reading ਮੌਸਮ ਵਿਭਾਗ ਵੱਲੋਂ ਵੱਡਾ ਐਲਾਨ ਜਾਰੀ

ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

ਪੰਜਾਬ ਵਿਚ ਪੈ ਰਹੀ ਹੁੰਮ ਭਰੀ ਗਰਮੀ ਤੋਂ ਜਲਦ ਰਾਹਤ ਮਿਲਣ ਜਾ ਰਹੀ ਹੈ। ਮੌਸਮ ਮਾਹਿਰਾਂ ਨੇ ਅਗਲੇ 5-6 ਦਿਨ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿਚ ਅਗਲੇ 5-6 ਦਿਨਾਂ ਦੇ ਮੌਸਮ ਬਾਰੇ ਭਵਿੱਖਬਾਣੀ ਕੀਤੀ ਹੈ। ਮੌਸਮ ਵਿਭਾਗ ਵੱਲੋਂ ਕੀਤੀ ਗਈ ਤਾਜ਼ਾ ਭਵਿੱਖਬਾਣੀ ਵਿਚ ਦੱਸਿਆ ਗਿਆ ਹੈ… Continue reading ਪੰਜਾਬ ਦੇ ਮੌਸਮ ਬਾਰੇ ਵੱਡੀ ਅਪਡੇਟ

19 ਜੁਲਾਈ ਤੋਂ 23 ਤੱਕ ਭਾਰੀ ਮੀਹ ਦੀ ਭਵਿੱਖਬਾਣੀ

ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈਣ ਦੀ ਤਿਆਰੀ ‘ਚ ਹੈ। ਮੀਡੀਏ ਰਿਪੋਰਟਾਂ ਦੀ ਮੰਨੀਏ ਤਾਂ ਭਾਰਤੀ ਮੌਸਮ ਵਿਭਾਗ ਨੇ ਚਾਰ ਸੂਬਿਆਂ ‘ਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜੀ ਹਾਂ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਝਾਰਖੰਡ ਅਤੇ ਉੜੀਸਾ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਪੈ ਸਕਦਾ ਹੈ ਜਿਸ ਦੇ ਚੱਲਦੇ ਮੌਸਮ ਵਿਭਾਗ… Continue reading 19 ਜੁਲਾਈ ਤੋਂ 23 ਤੱਕ ਭਾਰੀ ਮੀਹ ਦੀ ਭਵਿੱਖਬਾਣੀ

Ajnala ‘ਚ ਲੋਕ ਦਾਣਾ ਮੰਡੀਆਂ ‘ਚ ਸ਼ਿਫਟ ਕੀਤੇ

ਮੌਸਮ ਨੇ ਇੱਕ ਵਾਰ ਫਿਰ ਕਰਵਟ ਲੈਣ ਦੀ ਤਿਆਰੀ ‘ਚ ਹੈ। ਮੀਡੀਏ ਰਿਪੋਰਟਾਂ ਦੀ ਮੰਨੀਏ ਤਾਂ ਭਾਰਤੀ ਮੌਸਮ ਵਿਭਾਗ ਨੇ ਚਾਰ ਸੂਬਿਆਂ ‘ਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਜੀ ਹਾਂ ਹਿਮਾਚਲ ਪ੍ਰਦੇਸ਼, ਉੱਤਰਾਖੰਡ, ਝਾਰਖੰਡ ਅਤੇ ਉੜੀਸਾ ਵਿੱਚ ਆਉਣ ਵਾਲੇ ਦਿਨਾਂ ‘ਚ ਭਾਰੀ ਮੀਂਹ ਪੈ ਸਕਦਾ ਹੈ ਜਿਸ ਦੇ ਚੱਲਦੇ ਮੌਸਮ ਵਿਭਾਗ… Continue reading Ajnala ‘ਚ ਲੋਕ ਦਾਣਾ ਮੰਡੀਆਂ ‘ਚ ਸ਼ਿਫਟ ਕੀਤੇ

ਪੰਜਾਬ ‘ਤੇ ਘੱਗਰ ਦਾ ਖ਼ਤਰਾ

ਪੰਜਾਬ ‘ਚ ਵੀ ਬਣਿਆ ਹੜ੍ਹ ਦਾ ਖਤਰਾ। ਉਫਾਨ ‘ਤੇ ਘੱਗਰ ਦਰਿਆ । ਪ੍ਰਸ਼ਾਸਨ ਵੱਲੋਂ ALERT ਜਾਰੀ। ਬਿਆਸ ਤੋਂ ਬਾਅਦ ਹੁਣ ਘੱਗਰ ਵੀ ਉਫ਼ਾਨ ‘ਤੇ। ਸੁਖਨਾ ਲੇਕ ਦੇ ਫਲੱਡ ਗੇਟ ਖੋਲ੍ਹੇ ਗਏ। ਪੰਜਾਬ ਤੇ ਗੁਆਂਢੀ ਰਾਜਾਂ ਦੇ ਪਹਾੜੀ ਤੇ ਮੈਦਾਨੀ ਵਿੱਚ ਇਲਾਕਿਆਂ ਵਿੱਚ ਕਈ ਦਿਨ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਨਦੀਆਂ ਵਿੱਚ ਹੜ੍ਹ ਵਰਗੇ… Continue reading ਪੰਜਾਬ ‘ਤੇ ਘੱਗਰ ਦਾ ਖ਼ਤਰਾ

ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਗਿਆ ਬਿਆਸ

ਪੰਜਾਬ ‘ਚ ਮੀਂਹ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਕਈ ਥਾਵਾਂ ਤੋਂ ਹੜ੍ਹ ਦੀਆਂ ਭਿਆਨਕ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਭਾਰੀ ਮੀਂਹ ਕਾਰਨ ਖਤਰੇ ਦੇ ਨਿਸ਼ਾਨ ਤੋਂ ਬਿਆਸ ਦਰਿਆ ਉੱਪਰ ਆ ਗਿਆ ਹੈ। ਸੜਕਾਂ ਤੋਂ ਲੈ ਕੇ ਲੋਕਾਂ ਦੇ ਘਰਾਂ ਤੱਕ ਪਾਣੀ ਪੁੱਜ ਗਿਆ ਹੈ। ਕਈ ਜਗ੍ਹਾ ਪੰਜਾਬ ‘ਚ ਮੀਂਹ ਦਾ ਕਹਿਰ ਦੇਖਣ ਨੂੰ… Continue reading ਖ਼ਤਰੇ ਦੇ ਨਿਸ਼ਾਨ ਤੋਂ ਉੱਪਰ ਗਿਆ ਬਿਆਸ