ਰਸੋਈ ਗੈਸ ਸਿਲੰਡਰਾਂ ਨੂੰ ਲੈ ਕੇ ਮਚੀ ਹਾਹਾਕਾਰ

ਹਿੱਟ ਐਂਡ ਰਨ ਕਾਨੂੰਨ ਦੇ ਵਿਰੋਧ ‘ਚ ਡਰਾਈਵਰਾਂ ਦੀ ਹੜਤਾਲ ਦੇ ਕਾਰਨ ਰਸੋਈ ਗੈਸ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਜ਼ਿਆਦਾਤਰ ਗੈਸ ਏਜੰਸੀਆਂ ‘ਤੇ 2 ਤਾਰੀਖ਼ ਤੋਂ ਬਾਅਦ ਖ਼ਪਤਕਾਰਾਂ ਵੱਲੋਂ ਕਰਵਾਈ ਜਾ ਰਹੀ ਬੁਕਿੰਗ ਦੀ ਸਪਲਾਈ ਨਹੀਂ ਦਿੱਤੀ ਜਾ ਰਹੀ ਹੈ। ਇਸ ਕਾਰਨ ਲੋਕ ਬੁਰੀ ਤਰ੍ਹਾਂ ਪਰੇਸ਼ਾਨ ਹਨ। ਇਸ ਦੌਰਾਨ ਜਾਣਕਾਰੀ… Continue reading ਰਸੋਈ ਗੈਸ ਸਿਲੰਡਰਾਂ ਨੂੰ ਲੈ ਕੇ ਮਚੀ ਹਾਹਾਕਾਰ

14 ਜਨਵਰੀ ਤੱਕ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਛੁੱਟੀਆਂ

ਉੱਤਰ ਭਾਰਤ ਵਿਚ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ। ਸੀਤ ਲਹਿਰ ਦਾ ਕਹਿਰ ਜਾਰੀ ਹੈ, ਜਿਸ ਕਾਰਨ ਹੱਡ ਚੀਰਵੀਂ ਠੰਡ ਪੈ ਰਹੀ ਹੈ। ਇਸ ਠੰਡ ਵਿਚ ਸਵੇਰੇ-ਸਵੇਰੇ ਬੱਚਿਆਂ ਦਾ ਸਕੂਲ ਜਾਣਾ ਔਖਾ ਹੁੰਦਾ ਜਾ ਰਿਹਾ ਹੈ। ਛੋਟੇ ਬੱਚਿਆਂ ਨੂੰ ਠੰਡ ਤੋਂ ਬਚਾਅ ਕੇ ਰੱਖਣ ਲਈ ਸਾਰੇ ਪ੍ਰਾਇਮਰੀ, ਜੂਨੀਅਰ ਹਾਈ ਸਕੂਲ ਅਤੇ ਆਂਗਣਬਾੜੀ ਕੇਂਦਰਾਂ… Continue reading 14 ਜਨਵਰੀ ਤੱਕ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ‘ਚ ਛੁੱਟੀਆਂ

ਸਿੱਧੂ ਮੂਸੇਵਾਲਾ ਬਾਰੇ ਆਈ ਵੱਡੀ ਖਬਰ

 ਸਿੱਧੂ ਦੇ ਜਾਣ ਤੋਂ 578 ਦਿਨ ਬਾਅਦ ….ਕੀ ਪੰਜਾਬ ਸਰਕਾਰ ਮਾਣਯੋਗ ਹਾਈ ਕੋਰਟ ਦੇ ਹੁਕਮਾਂ ਨੂੰ ਵੀ ਨਹੀਂ ਪਰਵਾਨ ਕਰੇਗੀ? ਓਹ ਵੀ ਇੱਕ ਗੈਂਗਸਟਰ ਲਈ? 21 ਦਿਸੰਬਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦੀਆਂ ਇੰਟਰਵਿਊਆਂ ਹਟਾਉਣ ਬਾਰੇ ਪੰਜਾਬ ਸਰਕਾਰ ਦੇ ਵਕੀਲ ਵੱਲੋਂ ਕਿਹਾ ਗਿਆ “ਸਰਕਾਰ ਅਜੇ ਵੀ ਵਿਚਾਰ ਕਰ ਰਹੀ ਹੈ”। ਇਸ ‘ਤੇ ਸੁਪਰੀਮ ਕੋਰਟ ਦੇ… Continue reading ਸਿੱਧੂ ਮੂਸੇਵਾਲਾ ਬਾਰੇ ਆਈ ਵੱਡੀ ਖਬਰ

ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਅਲਰਟ

ਦਿੱਲੀ ਐਨਸੀਆਰ ਸਮੇਤ ਪੂਰੇ ਉੱਤਰ ਭਾਰਤ ਵਿੱਚ ਠੰਢ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਬਰਫੀਲੀ ਹਵਾ, ਧੁੰਦ ਅਤੇ ਪਿਘਲਣ ਦਾ ਅਹਿਸਾਸ ਮੁਸ਼ਕਿਲਾਂ ਨੂੰ ਲਗਾਤਾਰ ਵਧਾ ਰਿਹਾ ਹੈ। ਦਿੱਲੀ, ਯੂਪੀ, ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਠੰਢ ਨੇ ਕਹਿਰ ਮਚਾਇਆ ਹੋਇਆ ਹੈ। ਅੱਜ ਯਾਨੀ 06 ਜਨਵਰੀ ਨੂੰ ਨਵੀਂ ਦਿੱਲੀ ਵਿੱਚ ਦਿਨ ਭਰ ਬੱਦਲ ਛਾਏ ਰਹਿਣਗੇ, ਜਿਸ… Continue reading ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਅਲਰਟ

ਸ੍ਰੀ ਅੰਮ੍ਰਿਤਸਰ ‘ਚ ਹੋਈ ਭਾਰੀ ਬਰਫਬਾਰੀ!

 ਜੇਕਰ ਅੰਮ੍ਰਿਤਸਰ ‘ਚ ਬਰਫਬਾਰੀ ਹੁੰਦੀ ਹੈ ਤਾਂ ਇਹ ਬਹੁਤ ਹੀ ਖੂਬਸੂਰਤ ਨਜ਼ਾਰਾ ਹੋਵੇਗਾ। AI ਦੀ ਮਦਦ ਨਾਲ ਹਰਿਮੰਦਰ ਸਾਹਿਬ ਦੀਆਂ ਤਸਵੀਰਾਂ ਤਿਆਰ ਕੀਤੀਆਂ ਹਨ, ਜੋ ਪੂਰੀ ਤਰ੍ਹਾਂ ਬਰਫ ਨਾਲ ਢੱਕਿਆ ਹੋਇਆ ਹੈ। ਆਓ ਇਨ੍ਹਾਂ ਤਸਵੀਰਾਂ ‘ਤੇ ਨਜ਼ਰ ਮਾਰੀਏ… ਜੇਕਰ ਅੰਮ੍ਰਿਤਸਰ ‘ਚ ਬਰਫਬਾਰੀ ਹੁੰਦੀ ਹੈ ਤਾਂ ਇੱਥੇ ਕਿੰਨਾ ਖੂਬਸੂਰਤ ਨਜ਼ਾਰਾ ਹੋਵੇਗਾ। AI ਨੇ ਸਿੱਖ ਪਰਿਵਾਰਾਂ… Continue reading ਸ੍ਰੀ ਅੰਮ੍ਰਿਤਸਰ ‘ਚ ਹੋਈ ਭਾਰੀ ਬਰਫਬਾਰੀ!

ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਅੱਗੇ ਰੱਖੀਆਂ ਸ਼ਰਤਾਂ

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਿੱਥੇ ਪਿਛਲੇ ਕੁੱਝ ਸਾਲਾਂ ਤੋਂ ਪਾਰਟੀ ਛੱਡ ਚੁੱਕੇ ਸਾਰੇ ਆਗੂਆਂ ਨੂੰ ਮੁੜ ਪਾਰਟੀ ‘ਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ, ਉੱਥੇ ਹੀ ਪਾਰਟੀ ‘ਚੋਂ ਕੱਢੇ ਗਏ ਆਗੂ ਬੀਬੀ ਜਗੀਰ ਕੌਰ ਆਪਣੇ ਸਟੈਂਡ ‘ਤੇ ਕਾਇਮ ਹਨ। ਉਨ੍ਹਾਂ ਨੇ ਕਿਹਾ ਕਿ ਮੈਂ ਕਦੇ ਵੀ ਖ਼ੁਦ ਪਾਰਟੀ… Continue reading ਬੀਬੀ ਜਗੀਰ ਕੌਰ ਨੇ ਸੁਖਬੀਰ ਬਾਦਲ ਅੱਗੇ ਰੱਖੀਆਂ ਸ਼ਰਤਾਂ

ਮਸ਼ਹੂਰ ਪੰਜਾਬੀ ਗਾਇਕ ਨਹੀਂ ਰਿਹਾ

 ਜਲੰਧਰ ਨਾਲ ਸਬੰਧ ਰੱਖਦੇ ਮਸ਼ਹੂਰ ਪੰਜਾਬੀ ਗਾਇਕ ਦਾ ਦੇਹਾਂਤ ਹੋ ਗਿਆ ਹੈ। ਮਕਸੂਦਾਂ ਦੇ ਨਾਲ ਲੱਗਦੇ ਆਨੰਦ ਨਗਰ ਦੇ ਪ੍ਰਸਿੱਧ ਪੰਜਾਬੀ ਗਾਇਕ ਗੁਰਪ੍ਰੀਤ ਸਿੰਘ ਢੱਟ ਦਾ 47 ਸਾਲ ਦੀ ਉਮਰ ‘ਚ ਅੱਜ ਸਵੇਰੇ ਅਚਾਨਕ ਦੇਹਾਂਤ ਹੋ ਗਿਆ। ਉਹਨਾਂ ਦੇ ਅਚਾਨਕ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ।ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ… Continue reading ਮਸ਼ਹੂਰ ਪੰਜਾਬੀ ਗਾਇਕ ਨਹੀਂ ਰਿਹਾ

ਪੰਜਾਬ ਸਰਕਾਰ ਵੱਲੋਂ ਇਸ ਇਲਾਕੇ ‘ਚ ਛੁੱਟੀ

 ਪੰਜਾਬ ਸਰਕਾਰ ਨੇ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ ਰਹੀ ਜ਼ਿਮਨੀ ਚੋਣ ਨੂੰ ਮੁੱਖ ਰੱਖਦੇ ਹੋਏ ਕਾਮਿਆਂ ਲਈ 24 ਦਸੰਬਰ, 2023 ਨੂੰ ਚੋਣ ਵਾਲੇ ਦਿਨ ਤਨਖਾਹ ਸਮੇਤ ਹਫਤਾਵਰੀ ਛੁੱਟੀ ਦਾ ਐਲਾਨ ਕੀਤਾ ਹੈ। ਇਕ ਬੁਲਾਰੇ ਨੇ ਦੱਸਿਆ ਕਿ ਪਿੰਡ ਭਾਮੇ ਕਲਾਂ, ਤਹਿਸੀਲ ਸਰਦੂਲਗੜ੍ਹ, ਜ਼ਿਲ੍ਹਾ ਮਾਨਸਾ ਵਿਖੇ ਸਰਪੰਚ ਦੀ ਹੋ… Continue reading ਪੰਜਾਬ ਸਰਕਾਰ ਵੱਲੋਂ ਇਸ ਇਲਾਕੇ ‘ਚ ਛੁੱਟੀ

ਸੰਘਣੀ ਧੁੰਦ ਦੌਰਾਨ ਨਵਾਂਸ਼ਹਿਰ ‘ਚ ਵਿਜ਼ੀਬਿਲਟੀ

ਪਹਾੜਾਂ ਤੋਂ ਆ ਰਹੀਆਂ ਠੰਡੀਆਂ-ਬਰਫ਼ੀਲੀਆਂ ਹਵਾਵਾਂ ਅਤੇ ਸੰਘਣੀ ਧੁੰਦ ਕਾਰਨ ਜ਼ਿਲ੍ਹੇ ’ਚ ਸਰਦੀ ਦੀ ਕਹਿਰ ਨੇ ਪੂਰੀ ਤਰ੍ਹਾਂ ਜ਼ੋਰ ਫੜ ਲਿਆ ਹੈ। ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 50 ਮੀਟਰ ਦੇ ਕਰੀਬ ਸੀ। ਜਿਸ ਕਾਰਨ ਨਾ ਸਿਰਫ਼ ਸੜਕਾਂ ’ਤੇ ਵਾਹਨਾਂ ਦੀ ਰਫ਼ਤਾਰ ਘੱਟ ਹੋ ਗਈ ਹੈ, ਸਗੋਂ ਵਾਹਨ ਚਾਲਕਾਂ ਨੂੰ ਹੈੱਡ ਲਾਈਟਾਂ ਜਗਾ ਕੇ ਲੰਘਣ ਲਈ ਮਜਬੂਰ… Continue reading ਸੰਘਣੀ ਧੁੰਦ ਦੌਰਾਨ ਨਵਾਂਸ਼ਹਿਰ ‘ਚ ਵਿਜ਼ੀਬਿਲਟੀ

ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ

ਠੰਡ ਭਾਵੇਂ ਰੰਗ ਵਿਖਾ ਰਹੀ ਹੈ ਪਰ ਧੁੰਦ ਨੇ ਅਜੇ ਤਕ ਪੂਰੀ ਤਰ੍ਹਾਂ ਨਾਲ ਆਪਣਾ ਜਲਵਾ ਨਹੀਂ ਵਿਖਾਇਆ ਪਰ ਮੌਸਮ ਵਿਭਾਗ ਨੇ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਜਿਸ ਦੇ ਮੁਤਾਬਕ ਅਗਲੇ 3-4 ਦਿਨ ਧੁੰਦ ਦਾ ਕਾਫ਼ੀ ਅਸਰ ਵੇਖਣ ਨੂੰ ਮਿਲੇਗਾ। ਖ਼ਾਸ ਤੌਰ ’ਤੇ ਖੁੱਲ੍ਹੇ ਮੈਦਾਨੀ ਇਲਾਕਿਆਂ ਅਤੇ ਹਾਈਵੇਅ ’ਤੇ ਇਸ ਦਾ ਪ੍ਰਭਾਵ ਜ਼ਿਆਦਾ ਰਹੇਗਾ, ਜਦਕਿ… Continue reading ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ